ਫਗਵਾੜਾ,(ਕਪੂਰਥਲਾ), 19 ਨਵੰਬਰ (ਜਪਅਨੰਤਪ੍ਰੀਤ ਸਿੰਘ)
ਸ਼ਿਵ ਸੈਨਾ ਪੰਜਾਬ ਦੇ ਰਾਜ ਉਪ ਪ੍ਰਧਾਨ ਇੰਦਰਜੀਤ ਕਰਵਾਲ ਅਤੇ ਉਸ ਦੇ ਪੁੱਤਰ ਜਿਮੀ ਕਰਵਾਲ ’ਤੇ ਮੰਗਲਵਾਰ ਸ਼ਾਮ ਦੇ ਹੋਏ ਹਮਲੇ ਤੋਂ ਬਾਅਦ ਬੁੱਧਵਾਰ ਨੂੰ ਫਗਵਾੜਾ ਸ਼ਹਿਰ ਵਿਚ ਤਣਾਅ ਅਤੇ ਰੋਸ ਦੇ ਮਾਹੌਲ ਵਿਚ ਪੂਰਾ ਬੰਦ ਰਿਹਾ।
ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਇਸ ਹਮਲੇ ਨੇ ਹਿੰਦੂ ਸੰਗਠਨਾਂ ਵਿਚ ਭਾਰੀ ਗੁੱਸਾ ਪੈਦਾ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਕਾਰਵਾਈ ਅਤੇ ਗ੍ਰਿਫ਼ਤਾਰੀਆਂ ਦੀ ਮੰਗ ਕੀਤੀ ਹੈ।
0 Comments