Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਗੈਂਗਸਟਰਾਂ ਨੂੰ ਵਿਆਹ ਵਿੱਚ ਬੁਲਾਉਣਾ ਪਿਆ ਮਹਿੰਗਾ



 ਲੁਧਿਆਣਾ, 30 ਨਵੰਬਰ (ਪਹਿਰ ਟੀਵੀ ਬਿਓਰੋ) 

 ਸਥਾਨਕ ਪੱਖੋਵਾਲ ਰੋਡ 'ਤੇ ਸਥਿਤ ਮੈਰਿਜ ਪੈਲਸ ਬਾਥ ਕੈਸਲ ਵਿਚ ਦੇਰ ਰਾਤ ਗੈਂਗਵਾਰ ਕਾਰਨ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ ਦੌਰਾਨ ਇਕ ਔਰਤ ਸਮੇਤ ਦੋ ਦੀ ਮੌਤ ਹੋ ਗਈ ਹੈ। ਇਸਦੀ ਪੁਸ਼ਟੀ ਕਰਦੇ ਹੋਏ ਏਸੀਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਕ ਠੇਕੇਦਾਰ ਦੀ ਭਤੀਜੀ ਦੀ ਵਿਆਹ 'ਤੇ ਦੋ ਗੁੱਟ ਆਪਸ ਵਿਚ ਭਿੜ ਗਏ ਅਤੇ ਉੱਥੇ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Post a Comment

0 Comments