Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸ਼ੇਖ਼ ਹਸੀਨਾ ਨੂੰ ਫ਼ਾਂਸੀ ਦੀ ਸਜ਼ਾ


ਢਾਕਾ, 17 ਨਵੰਬਰ(ਪਹਿਰ ਟੀਵੀ ਬਿਊਰੋ)

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਢਾਕਾ ਵਿਚ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਉਨ੍ਹਾਂ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ੀ ਠਹਿਰਾਇਆ। ਟ੍ਰਿਬਿਊਨਲ ਨੇ ਉਨ੍ਹਾਂ ਨੂੰ ਅਗਸਤ 2024 ਦੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈਆਂ ਹੱਤਿਆਵਾਂ ਦਾ ਮਾਸਟਰਮਾਈਂਡ ਦੱਸਿਆ।

Post a Comment

0 Comments