ਨਵੀਂ ਦਿੱਲੀ, 27 ਜਨਵਰੀ

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫ਼ੇਰੀ ’ਤੇ ਆਉਣਗੇ। ਇਸ ਦੌਰਾਨ ਉਹ ਜਲੰਧਰ ’ਤੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ ਤੇ ਸੰਤ ਨਿਰੰਜਣਦਾਸ ਨਾਲ ਮੁਲਾਕਾਤ ਕਰਨਗੇ।