Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਪੰਜਾਬ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 26 ਜਨਵਰੀ-(ਪਹਿਰ ਟੀਵੀ ਬਿਊਰੋ)

ਪੰਜਾਬ ਦੇ ਸਾਰੇ ਸਕੂਲਾਂ 'ਚ 27 ਜਨਵਰੀ ਨੂੰ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਇਹ ਐਲਾਨ ਕੀਤਾ।)-ਪੰਜਾਬ ਦੇ ਸਾਰੇ ਸਕੂਲਾਂ 'ਚ 27 ਜਨਵਰੀ ਨੂੰ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਇਹ ਐਲਾਨ ਕੀਤਾ।

Post a Comment

0 Comments