Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਦਰਬਾਰ ਸਾਹਿਬ ਦੇ ਸਰੋਵਰ 'ਚ ਵਜ਼ੂ ਕਰਨ ਵਾਲੇ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ


 ਅੰਮ੍ਰਿਤਸਰ, 28 ਜਨਵਰੀ (ਪਹਿਰ ਟੀਵੀ ਬਿਉਰੋ)

ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਜਲ ਚ ਮੁਸਲਿਮ ਰਿਵਾਇਤਾਂ ਮੁਤਾਬਕ ਵਜ਼ੂ ਕਰਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਨੌਜਵਾਨ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਅਦਾਲਤ ਚ ਪੇਸ਼ ਕੀਤਾ ਗਿਆ। ਜਿਸ ਦਾ ਤਿੰਨ ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ।

Post a Comment

0 Comments