Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ ਭਾਜਪਾ ਦੇ ਸੌਰਭ ਜੋਸ਼ੀ ਨੇ ਮਾਰੀ ਬਾਜ਼ੀ



ਚੰਡੀਗੜ੍ਹ,29 ਜਨਵਰੀ (ਪਹਿਰ ਟੀਵੀ ਬਿਊਰੋ)
ਭਾਰਤੀ ਜਨਤਾ ਪਾਰਟੀ ਦੇ ਸੌਰਭ ਜੋਸ਼ੀ ਨੂੰ ਅੱਜ ਚੰਡੀਗੜ੍ਹ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਸੌਰਭ ਜੋਸ਼ੀ ਦੇ ਹੱਕ ਵਿੱਚ 18 ਕੌਂਸਲਰਾਂ ਨੇ ਹੱਥ ਖੜੇ ਕਰ ਉਹਨਾਂ ਦਾ ਸਮਰਥਨ ਕੀਤਾ ਅਤੇ ਕਾਂਗਰਸ ਦੇ ਗੁਰਪ੍ਰੀਤ ਸਿੰਘ ਗਾਬੀ ਦੇ ਹੱਕ ਵਿੱਚ ਸੰਸਦ ਮੈਂਬਰ ਸਮੇਤ ਸੱਤ ਕੌਂਸਲਰਾਂ ਨੇ ਹੱਥ ਖੜੇ ਕੀਤੇ ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੇ ਯੋਗੇਸ਼ ਢੀਂਗਰਾ ਦੇ ਹੱਕ ਵਿੱਚ 11 ਕੌਂਸਲਰਾਂ ਨੇ ਹੱਥ ਖੜੇ ਕੀਤੇ

Post a Comment

0 Comments