Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਕੌਮੀ ਮਾਰਗ ’ਤੇ ਬਜ਼ੁਰਗ ਦੀ ਲਾਸ਼ ਰੱਖ ਕੇ ਕੀਤਾ ਰੋਡ ਜਾਮ


 ਹੰਡਿਆਇਆ, 28 ਜਨਵਰੀ (ਪਹਿਰ ਟੀਵੀ ਬਿਊਰੋ)

ਹੰਡਿਆਇਆ ਤੋਂ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਨੂੰ ਜਾ ਰਹੇ ਸਾਈਕਲ ਸਵਾਰ ਨੂੰ ਪਿੱਛੋਂ ਆ ਰਹੀ ਕਾਰ ਨੇ ਫੇਟ ਮਾਰ ਦਿੱਤੀ। ਜਿਸ ਕਾਰਨ ਸਾਈਕਲ ਸਵਾਰ ਮਲਕੀਤ ਸਿੰਘ ਦੀ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਸਬਾ ਨਿਵਾਸੀਆਂ ਵਲੋਂ ਕੌਮੀ ਮਾਰਗ ਨੰ: 7 ਚੰਡੀਗੜ੍ਹ-ਬਠਿੰਡਾ ਉਪਰ ਹੰਡਿਆਇਆ ਵਿਖੇ ਮ੍ਰਿਤਕ ਦੀ ਲਾਸ਼ ਰੱਖ ਕੇ ਸੜਕ ਜਾਮ ਕਰ ਦਿੱਤੀ ਸੀ।

Post a Comment

0 Comments