Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 45 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ



 ਮੋਗਾ, 17 ਫਰਵਰੀ

ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਿਸ ਦਾ ਐਕਸ਼ਨ ਜਾਰੀ ਹੈ। ਇਸ ਨੂੰ ਲੈ ਕੇ 34 ਹਜ਼ਾਰ ਐਫਆਈਆਰ ਦਰਜ ਹੋਈਆਂ ਹਨ ਤੇ ਹੁਣ ਤੱਕ 45 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।



Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments