Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਡੇਰਾ ਬਾਬਾ ਨਾਨਕ ਨਜ਼ਦੀਕ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਗੋਲੀ ਚੱਲੀ

 

ਡੇਰਾ ਬਾਬਾ ਨਾਨਕ, 9 ਫਰਵਰੀ  (ਪਹਿਰ ਟੀਵੀ ਬਿਉਰੋ)

ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਖੰਨਾ ਚਮਾਰਾ ਨੇੜੇ ਅੱਜ ਦੇਰ ਰਾਤ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਗੋਲੀ ਚੱਲੀ ਹੈ ਜਿਸ ਨਾਲ ਇਕ ਬਦਮਾਸ਼ ਦੇ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵਲੋਂ ਜ਼ਖ਼ਮੀ ਹੋਇਆ ਬਦਮਾਸ਼ ਪੁਲਿਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਅੰਬ ਕੋਟਲੀ ਦਾ ਦੱਸਿਆ ਜਾ ਰਿਹਾ ਹੈ , ਜਿਸ ਵਲੋਂ ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਉੱਪਰ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਤਲ ਕਰ ਦਿੱਤੀ ਸੀ। ਇਸ ਮੌਕੇ 'ਤੇ ਡੀ. ਆਈ. ਜੀ. ਸੰਦੀਪ ਗੋਇਲ ਪਹੁੰਚ ਗਏ ਹਨ ।



Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments