Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਤਰਨ ਤਾਰਨ ਲਾਅ ਕਾਲਜ ਵਿੱਚ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਲੜਕੇ ਨੇ ਕੀਤੀ ਖੁਦਕੁਸ਼ੀ


ਤਰਨ ਤਾਰਨ, 9 ਫਰਵਰੀ 

ਤਰਨ ਤਾਰਨ ਦੇ ਲਾਅ ਕਾਲਜ ਉਸਮਾ ਵਿਖੇ ਲਾਅ ਕਾਲਜ ਵਿਚ ਪੜ੍ਹਦੀ ਇਕ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਲੜਕੇ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਜਿਸ ਕਾਰਨ ਦੋਨਾਂ ਦੀ ਮੌਤ ਹੋ ਗਈ। ਲੜਕੀ ਦੀ ਪਛਾਣ ਸੰਦੀਪ ਕੌਰ (20) ਅਤੇ ਲੜਕੇ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਲੜਕਾ ਲੜਕੀ ਲਾਅ ਕਾਲਜ ਦੇ ਪਹਿਲੇ ਸਾਲ ਦੇ ਵਿਦਆਰਥੀ ਦੱਸੇ ਜਾਂਦੇ ਹਨ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments