Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

CM ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ


ਚੰਡੀਗੜ੍ਹ, 3 ਫਰਵਰੀ 
( ਪਹਿਰ ਟੀਵੀ ਬਿਉਰੋ )

ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਮੁੰਬਈ ਵਿਚ ਉਦਯੋਗਪਤੀਆਂ ਨਾਲ ਪੰਜਾਬ ਵਿਚ ਨਿਵੇਸ਼ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਪੰਜਾਬ ਵਿਚ ਉਦਯੋਗ ਅਤੇ ਰੁਜ਼ਗਾਰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕਰਨਗੇ।

Post a Comment

0 Comments