Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਭਾਰਤ ਨੇ ਵਾਹਗਾ ਅਟਾਰੀ ਬਾਰਡਰ ਰਾਹੀਂ ਈਦ ਤੇ ਨਹੀਂ ਕੀਤਾ ਪਾਕਿਸਤਾਨ ਨਾਲ ਮਠਿਆਈਆਂ ਦਾ ਆਦਾਨ ਪ੍ਰਦਾਨ


 


ਅਟਾਰੀ-ਵਾਹਗਾ ਸਰਹੱਦ 21 ਮਾਰਚ-( ਪਹਿਰ ਟੀਵੀ ਬਿਊਰੋ )-ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਰਸਤੇ ਅੱਜ ਮੁਸਲਮਾਨ ਭਾਈਚਾਰੇ ਦੇ ਪ੍ਰਸਿੱਧ ਤਿਉਹਾਰ ਈਦ ਉਲ ਫਿਤਰ ਦੀਆਂ ਖੁਸ਼ੀਆਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਸਾਂਝੀਆਂ ਨਹੀਂ ਕੀਤੀਆਂ ਗਈਆਂ। ਇੱਥੇ ਦੱਸਣਯੋਗ ਹੈ ਕਿ ਭਾਰਤ ਪਾਕਿਸਤਾਨ ਦਰਮਿਆਨ ਪਹਿਲਗਾਮ ਹਮਲੇ ਮੌਕੇ ਮਾਰੇ ਗਏ ਬੇਕਸੂਰ ਭਾਰਤੀ ਨਾਗਰਿਕਾਂ ਦੇ ਰੋਸ ਵਜੋਂ ਭਾਰਤ ਵਲੋਂ ਪਾਕਿਸਤਾਨ ਨਾਲ ਆਪਣੇ ਸਾਰੇ ਸੰਬੰਧ ਤੋੜ ਦਿੱਤੇ ਗਏ ਹਨ ਇਸ ਕਰਕੇ ਹਰ ਸਾਲ ਦੀ ਤਰਾਂ ਇਸ ਸਾਲ ਭਾਰਤ ਨੇ ਪਾਕਿਸਤਾਨ ਨਾਲ ਮਠਿਆਈਆਂ  ਦਾ ਆਦਾਨ ਪ੍ਰਦਾਨ ਨਹੀਂ ਕੀਤਾ

Pehar TV ਪਹਿਰ ਟੀਵੀ 


© Pehar TV | All Rights Reserved

Post a Comment

0 Comments