Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਅਸੀਂ ਸਾਰੇ ਸੱਚ ਦੀ ਲੜਾਈ ਲੜ ਰਹੇ ਕੇਜਰੀਵਾਲ ਸਾਹਿਬ ਦੇ ਨਾਲ ਖੜ੍ਹੇ ਹਾਂ - ਭਗਵੰਤ ਮਾਨ

 

 ਚੰਡੀਗੜ੍ਹ, 27 ਅਪ੍ਰੈਲ - ( ਪਹਿਰ ਟੀਵੀ ਬਿਊਰੋ )
 ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸੱਚ ਦੀ ਲੜਾਈ ਲੜ ਰਹੇ ਕੇਜਰੀਵਾਲ ਸਾਹਿਬ ਨੇ ਦਿਖਾ ਦਿੱਤਾ ਕਿ ਸਵੈ-ਮਾਣ ਅਤੇ ਨਿਆਂ ਲਈ ਕੁਝ ਵੀ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਰਪੱਖਤਾ ਬਾਰੇ ਸਵਾਲ ਉੱਠਦੇ ਹਨ, ਤਾਂ ਲੋਕਾਂ ਦਾ ਵਿਸ਼ਵਾਸ ਟੁੱਟ ਜਾਂਦਾ ਹੈ। ਅਸੀਂ ਸਾਰੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ।
Pehar TV ਪਹਿਰ ਟੀਵੀ 
© Pehar TV | All Rights Reserved


Post a Comment

0 Comments